Gurbani On Death

ਪਵਨੈ ਮਹਿ ਪਵਨੁ ਸਮਾਇਆ ॥ ਜੋਤੀ ਮਹਿ ਜੋਤਿ ਰਲਿ ਜਾਇਆ ॥ ਮਾਟੀ ਮਾਟੀ ਹੋਈ ਏਕ ॥
ਰੋਵਨਹਾਰੇ ਕੀ ਕਵਨ ਟੇਕ ॥੧॥ ਕਉਨੁ ਮੂਆ ਰੇ ਕਉਨੁ ਮੂਆ ॥
ਬ੍ਰਹਮ ਗਿਆਨੀ ਮਿਲਿ ਕਰਹੁ ਬੀਚਾਰਾ ਇਹੁ ਤਉ ਚਲਤੁ ਭਇਆ ॥੧॥ ਰਹਾਉ ॥ (sggs 885).
<><><><>

— T. Singh
www.gurbani.org