MOORAKH - FOOL

ਮੂਰਖੁ ਹੋਵੈ ਸੋ ਸੁਣੈ ਮੂਰਖ ਕਾ ਕਹਣਾ ॥
ਮੂਰਖ ਕੇ ਕਿਆ ਲਖਣ ਹੈ ਕਿਆ ਮੂਰਖ ਕਾ ਕਰਣਾ ॥
ਮੂਰਖੁ ਓਹੁ ਜਿ ਮੁਗਧੁ ਹੈ ਅਹੰਕਾਰੇ ਮਰਣਾ ॥
ਏਤੁ ਕਮਾਣੈ ਸਦਾ ਦੁਖੁ ਦੁਖ ਹੀ ਮਹਿ ਰਹਣਾ ॥ (sggs 953).
<><><><>

— T. Singh
www.gurbani.org